ਲੇਵੀਆਂ 23:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਮਹਾਂ-ਸਬਤ ਦਾ ਅਤੇ ਪਵਿੱਤਰ ਸਭਾ ਦਾ ਦਿਨ ਹੈ, ਤੁਸੀਂ ਉਸ ਦਿਨ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਯਹੋਵਾਹ ਦਾ ਸਬਤ ਹੈ। See the chapterਪਵਿੱਤਰ ਬਾਈਬਲ O.V. Bible (BSI)3 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਇੱਕ ਪਵਿੱਤ੍ਰ ਮੇਲਾ ਹੈ, ਤੁਸਾਂ ਉਸ ਦੇ ਵਿੱਚ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਯਹੋਵਾਹ ਦਾ ਸਬਤ ਹੈ।। See the chapterਪਵਿੱਤਰ ਬਾਈਬਲ3 “ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ। See the chapter |