ਲੇਵੀਆਂ 23:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 “ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ, See the chapterਪਵਿੱਤਰ ਬਾਈਬਲ O.V. Bible (BSI)4 ਜਿਹੜੇ ਤੁਸਾਂ ਉਨ੍ਹਾਂ ਦਿਆਂ ਵੇਲਿਆਂ ਸਿਰ ਹੋਕਾ ਦੇਣਾ ਹੈ, ਸੋ ਯਹੋਵਾਹ ਦੇ ਪਰਬ ਅਤੇ ਪਵਿੱਤ੍ਰ ਮੇਲੇ ਏਹ ਹਨ See the chapterਪਵਿੱਤਰ ਬਾਈਬਲ4 “ਇਹ ਯਹੋਵਾਹ ਦੀਆਂ ਚੁਣੀਆਂ ਹੋਈਆਂ ਛੁੱਟੀਆਂ ਹਨ। ਤੁਸੀਂ ਇਨ੍ਹਾਂ ਲਈ ਚੁਣੇ ਹੋਏ ਸਮਿਆਂ ਵਾਸਤੇ ਪਵਿੱਤਰ ਸਭਾਵਾਂ ਦਾ ਐਲਾਨ ਕਰੋਂਗੇ। See the chapter |