ਲੇਵੀਆਂ 24:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨੂੰ ਆਗਿਆ ਦਿਓ, ਜੋ ਉਹ ਤੇਰੇ ਕੋਲ ਚਾਨਣ ਦੇ ਲਈ ਦੀਵੇ ਦੇ ਸਦਾ ਜਗਾਉਣ ਲਈ ਨਰੋਲ ਪੀੜਿਆ ਹੋਇਆ ਤੇਲ ਲਿਆਉਣ See the chapterਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਦਾ ਕੱਢਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ। See the chapter |