Online Bible

- Advertisements -




ਲੇਵੀਆਂ 24:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਬਣੇਗੀ ਅਤੇ ਓਹ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਗੇ ਕਿਉਂ ਜੋ ਉਹ ਉਸ ਦੇ ਲਈ ਇੱਕ ਸਦਾ ਦੀ ਬਿਧੀ ਕਰਕੇ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ।।

See the chapter Copy

ਪਵਿੱਤਰ ਬਾਈਬਲ

9 ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।”

See the chapter Copy




ਲੇਵੀਆਂ 24:9

Follow us:

Advertisements


Advertisements