ਲੇਵੀਆਂ 25:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ, ਜਾਂ ਤੁਸੀਂ ਉਸ ਦੇਸ ਵਿੱਚ ਆ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂਤਾਂ ਉਹ ਦੇਸ ਯਹੋਵਾਹ ਦੇ ਅੱਗੇ ਇੱਕ ਸਬਤ ਰੱਖੇ See the chapterਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ, ਤੁਹਾਨੂੰ ਯਹੋਵਾਹ ਲਈ ਧਰਤੀ ਨੂੰ ਅਰਾਮ ਦਾ ਖਾਸ ਸਮਾਂ ਦੇਣਾ ਚਾਹੀਦਾ ਹੈ। See the chapter |