ਲੇਵੀਆਂ 25:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ। See the chapterਪਵਿੱਤਰ ਬਾਈਬਲ O.V. Bible (BSI)3 ਛੇ ਵਰਹੇ ਤੈਂ ਆਪਣੀ ਪੈਲੀ ਬੀਜਣੀ ਅਤੇ ਛੇ ਵਰਹੇ ਤੂੰ ਆਪਣੀਆਂ ਦਾਖਾਂ ਦੀ ਬਾਗਵਾਨੀ ਕਰੀਂ ਅਤੇ ਉਸ ਦੇ ਫਲਾਂ ਨੂੰ ਸਾਂਭੀਂ See the chapterਪਵਿੱਤਰ ਬਾਈਬਲ3 ਤੁਸੀਂ ਆਪਣੇ ਖੇਤ ਵਿੱਚ ਛੇ ਸਾਲ ਬੀਜ਼ ਬੀਜੋਂਗੇ। ਤੁਸੀਂ ਛੇ ਸਾਲ ਆਪਣੇ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਛਾਂਗੋਂਗੇ ਅਤੇ ਇਨ੍ਹਾਂ ਦਾ ਫ਼ਲ ਘਰੀਂ ਲਿਆਵੋਂਗੇ। See the chapter |