ਲੇਵੀਆਂ 25:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਤੂੰ ਅਨੰਦ ਦੀ ਤੁਰੀ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਸੁਣਾਵੀ, ਅਰਥਾਤ ਪ੍ਰਾਸਚਿਤ ਦੇ ਦਿਨ ਨੂੰ ਆਪਣੇ ਸਾਰੇ ਦੇਸ ਵਿੱਚ ਤੁਸਾਂ ਤੁਰਹੀ ਸੁਣਾਉਣੀ See the chapterਪਵਿੱਤਰ ਬਾਈਬਲ9 ਪਰਾਸਚਿਤ ਦੇ ਦਿਨ, ਤੁਹਾਨੂੰ ਤੁਰ੍ਹੀ ਵਜਾਉਣੀ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ 10ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ। See the chapter |