Online Bible

- Advertisements -




ਲੇਵੀਆਂ 27:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਤੇ ਜੇ ਉਹ ਪਸੂ ਹੋਵੇ ਜਿਹਾ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਤਾਂ ਸਭ ਕੁਝ ਉਨ੍ਹਾਂ ਵਿੱਚੋਂ ਜੋ ਯਹੋਵਾਹ ਦੇ ਅੱਗੇ ਚੜ੍ਹਾਏ ਜਾਂਦੇ ਹਨ, ਪਵਿੱਤ੍ਰ ਹੋਵੇਗਾ

See the chapter Copy

ਪਵਿੱਤਰ ਬਾਈਬਲ

9 “ਜੇ ਕੋਈ ਵਿਅਕਤੀ ਇੱਕ ਜਾਨਵਰ ਨੂੰ ਯਹੋਵਾਹ ਨੂੰ ਦੇਣ ਦਾ ਇਕਰਾਰ ਕਰਦਾ ਹੈ, ਕੋਈ ਵੀ ਜਾਨਵਰ ਜੋ ਉਹ ਵਿਅਕਤੀ ਦੇਵੇਗਾ ਪਵਿੱਤਰ ਹੋ ਜਾਵੇਗਾ।

See the chapter Copy




ਲੇਵੀਆਂ 27:9

Follow us:

Advertisements


Advertisements