ਲੇਵੀਆਂ 3:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 “ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ। See the chapterਪਵਿੱਤਰ ਬਾਈਬਲ O.V. Bible (BSI)1 ਜੇ ਉਸ ਦਾ ਚੜ੍ਹਾਵਾ ਸੁਖ ਸਾਂਦ ਦੀ ਬਲੀ ਹੋਵੇ ਜੇ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲਦ ਭਾਵੇਂ ਗਊ ਹੋਵੇ, ਉਸ ਨੂੰ ਯਹੋਵਾਹ ਦੇ ਅੱਗੇ ਬੱਜ ਤੋਂ ਰਹਿਤ ਚੜ੍ਹਾਵੇ See the chapterਪਵਿੱਤਰ ਬਾਈਬਲ1 “ਜਦੋਂ ਕੋਈ ਬੰਦਾ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਚੜ੍ਹਾਉਂਦਾ, ਉਹ ਯਹੋਵਾਹ ਅੱਗੇ ਇੱਕ ਬੇਨੁਕਸ ਬਲਦ ਨੂੰ ਜਾਂ ਇੱਕ ਗਾਂ ਨੂੰ ਚੜ੍ਹਾ ਸੱਕਦਾ ਹੈ। See the chapter |