ਲੇਵੀਆਂ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਕੱਟ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਜਾਜਕ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ, See the chapterਪਵਿੱਤਰ ਬਾਈਬਲ2 ਉਸ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ। See the chapter |