ਲੇਵੀਆਂ 4:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ, See the chapterਪਵਿੱਤਰ ਬਾਈਬਲ O.V. Bible (BSI)22 ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ See the chapterਪਵਿੱਤਰ ਬਾਈਬਲ22 “ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ। See the chapter |