ਲੇਵੀਆਂ 4:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ। See the chapterਪਵਿੱਤਰ ਬਾਈਬਲ O.V. Bible (BSI)28 ਯਾ ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਨੂੰ ਮਲੂਮ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ, ਬੱਕਰੀਆਂ ਵਿੱਚੋਂ ਪੱਠ ਨਾਰੀ ਬੱਜ ਤੋਂ ਰਹਿਤ ਉਸ ਪਾਪ ਦੇ ਲਈ ਜੋ ਉਸ ਨੇ ਕੀਤਾ See the chapterਪਵਿੱਤਰ ਬਾਈਬਲ28 ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ। See the chapter |