ਲੇਵੀਆਂ 4:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਉਹ ਆਪਣਾ ਹੱਥ ਉਸ ਪਾਪ ਦੀ ਭੇਟ ਦੇ ਸਿਰ ਉੱਤੇ ਧਰ ਕੇ ਹੋਮ ਦੀ ਥਾਂ ਵਿੱਚ ਉਸ ਪਾਪ ਦੀ ਭੇਟ ਨੂੰ ਕੱਟ ਸੁੱਟੇ See the chapterਪਵਿੱਤਰ ਬਾਈਬਲ29 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ। See the chapter |