ਲੇਵੀਆਂ 4:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ, See the chapterਪਵਿੱਤਰ ਬਾਈਬਲ O.V. Bible (BSI)3 ਜੇ ਕਦੀ ਮਸਹ ਕੀਤਾ ਹੋਇਆ ਜਾਜਕ ਲੋਕਾਂ ਨੂੰ ਦੋਸ਼ੀ ਬਣਾਉਣ ਦਾ ਪਾਪ ਕਰੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਇੱਕ ਜੁਆਨ ਬਲਦ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਪਾਪ ਦੀ ਭੇਟ ਕਰ ਕੇ ਲਿਆਵੇ See the chapterਪਵਿੱਤਰ ਬਾਈਬਲ3 “ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ। See the chapter |