ਲੇਵੀਆਂ 4:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ। See the chapterਪਵਿੱਤਰ ਬਾਈਬਲ O.V. Bible (BSI)33 ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ See the chapterਪਵਿੱਤਰ ਬਾਈਬਲ33 ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ। See the chapter |