ਲੇਵੀਆਂ 4:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)35 ਅਤੇ ਉਹ ਉਸ ਦੀ ਸਾਰੀ ਚਰਬੀ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਤੋਂ ਲੇਲੇ ਦੀ ਚਰਬੀ ਵੱਖਰੀ ਹੋਈ ਸੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਦੇ ਲਈ ਜੋ ਉਸ ਨੇ ਕੀਤਾ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। See the chapterਪਵਿੱਤਰ ਬਾਈਬਲ35 ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ। See the chapter |