Online Bible

- Advertisements -




ਲੇਵੀਆਂ 4:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਜਾਜਕ ਉਸ ਲਹੂ ਵਿੱਚੋਂ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਙਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਕੁਝ ਪਾਵੇ ਅਤੇ ਬਲਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ

See the chapter Copy

ਪਵਿੱਤਰ ਬਾਈਬਲ

7 ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)

See the chapter Copy




ਲੇਵੀਆਂ 4:7

Follow us:

Advertisements


Advertisements