ਲੇਵੀਆਂ 4:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ See the chapterਪਵਿੱਤਰ ਬਾਈਬਲ8 ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿੱਸਿਆਂ ਉੱਤੇ ਅਤੇ ਆਲੇ-ਦੁਆਲੇ ਹੈ। See the chapter |