ਲੇਵੀਆਂ 4:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ, See the chapterਪਵਿੱਤਰ ਬਾਈਬਲ O.V. Bible (BSI)9 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ See the chapterਪਵਿੱਤਰ ਬਾਈਬਲ9 ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ। See the chapter |