ਲੇਵੀਆਂ 5:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ, See the chapterਪਵਿੱਤਰ ਬਾਈਬਲ O.V. Bible (BSI)7 ਤੇ ਜੇ ਉਹ ਇੱਕ ਲੇਲਾ ਲਿਆ ਨਾ ਸੱਕੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਹੈ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਯਹੋਵਾਹ ਦੇ ਅੱਗੇ ਦੋਸ਼ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਦੀ ਭੇਟ ਦੇ ਲਈ ਅਤੇ ਦੂਜੀ ਹੋਮ ਦੀ ਭੇਟ ਦੇ ਲਈ See the chapterਪਵਿੱਤਰ ਬਾਈਬਲ7 “ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ। See the chapter |