ਲੇਵੀਆਂ 5:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਉਹ ਪਾਪ ਦੇ ਲਈ ਜਿਹੜੀ ਭੇਟ ਹੈ ਉਸ ਨੂੰ ਪਹਿਲੇ ਚੜ੍ਹਾਵੇ ਅਤੇ ਉਸ ਦੇ ਗਲੇ ਤੋਂ ਉਸ ਦਾ ਸਿਰ ਮਰੋੜ ਲਵੇ ਪਰ ਉਸ ਨੂੰ ਚੀਰ ਕੇ ਅੱਡੋ ਅੱਡ ਨਾ ਕਰੇ See the chapterਪਵਿੱਤਰ ਬਾਈਬਲ8 ਉਹ ਬੰਦਾ ਉਨ੍ਹਾਂ ਨੂੰ ਜਾਜਕ ਕੋਲ ਲੈ ਕੇ ਆਵੇ। ਪਹਿਲਾਂ, ਜਾਜਕ ਇੱਕ ਪੰਛੀ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇਗਾ। ਜਾਜਕ ਪੰਛੀ ਦੇ ਸਿਰ ਨੂੰ ਉਸ ਦੀ ਗਿੱਚੀ ਤੋਂ ਤੋੜ ਦੇਵੇਗਾ। ਪਰ ਜਾਜਕ ਪੰਛੀ ਨੂੰ ਹਿਸਿਆਂ ਵਿੱਚ ਨਹੀਂ ਵੰਡੇਗਾ। See the chapter |