ਲੇਵੀਆਂ 5:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਉਸ ਪਾਪ ਦੀ ਭੇਟ ਦੇ ਲਹੂ ਤੋਂ ਜਗਵੇਦੀ ਦੇ ਇੱਕ ਪਾਸੇ ਕੁਝ ਛਿਣਕੇ ਅਤੇ ਰਹਿੰਦਾ ਲਹੂ ਜਗਵੇਦੀ ਦੇ ਹੇਠ ਡੋਹਲਿਆ ਜਾਵੇ । ਇਹ ਪਾਪ ਦੀ ਭੇਟ ਹੈ See the chapterਪਵਿੱਤਰ ਬਾਈਬਲ9 ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ। See the chapter |