ਲੇਵੀਆਂ 6:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ, See the chapterਪਵਿੱਤਰ ਬਾਈਬਲ O.V. Bible (BSI)4 ਤਾਂ ਅਜਿਹਾ ਹੋਵੇਗਾ, ਇਸ ਲਈ, ਜੋ ਉਸ ਨੇ ਪਾਪ ਕੀਤਾ ਅਤੇ ਦੋਸ਼ੀ ਹੋਇਆ ਤਾਂ ਉਸ ਵਸਤ ਨੂੰ ਜੋ ਉਸ ਨੇ ਖੋਹ ਲਈ ਸੀ, ਯਾ ਉਹ ਵਸਤ ਜੋ ਉਸ ਨੂੰ ਛਲ ਨਾਲ ਮਿਲੀ ਹੈ, ਯਾ ਉਹ ਜੋ ਉਸ ਦੇ ਕੋਲ ਅਮਾਨ ਰੱਖਿਆ ਹੈ, ਯਾ ਉਹ ਗੁਆਚੀ ਹੋਈ ਵਸਤ ਜੋ ਉਸ ਨੇ ਲੱਭੀ ਹੈ ਸੋ ਮੋੜ ਦੇਵੇ See the chapterਪਵਿੱਤਰ ਬਾਈਬਲ4 ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ, See the chapter |