ਲੇਵੀਆਂ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ। See the chapterਪਵਿੱਤਰ ਬਾਈਬਲ O.V. Bible (BSI)2 ਜਿੱਥੇ ਓਹ ਹੋਮ ਦੀ ਭੇਟ ਨੂੰ ਕੱਟਦੇ ਹਨ ਉੱਥੇ ਹੀ ਓਹ ਦੋਸ਼ ਦੀ ਭੇਟ ਨੂੰ ਕੱਟਣ ਅਤੇ ਉਸ ਦੇ ਲਹੂ ਤੋਂ ਉਸ ਜਗਵੇਦੀ ਦੇ ਉੱਤੇ ਚੁਫੇਰੇ ਛਿਣਕੇ See the chapterਪਵਿੱਤਰ ਬਾਈਬਲ2 ਉਨ੍ਹਾਂ ਨੂੰ ਦੋਸ਼ ਦੀ ਭੇਟ ਨੂੰ ਉਸੇ ਥਾਂ ਮਾਰਨਾ ਚਾਹੀਦਾ ਹੈ ਜਿੱਥੇ ਹੋਮ ਦੀਆਂ ਭੇਟਾਂ ਨੂੰ ਮਾਰਿਆ ਜਾਂਦਾ। ਫ਼ੇਰ ਜਾਜਕ ਨੂੰ ਦੋਸ਼ ਦੀ ਭੇਟ ਦੇ ਖੂਨ ਨੂੰ ਜਗਵੇਦੀ ਦੇ ਸਾਰੀਂ ਪਾਸੀਂ ਡੋਲ੍ਹਣਾ ਚਾਹੀਦਾ ਹੈ। See the chapter |