ਲੇਵੀਆਂ 7:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ। See the chapterਪਵਿੱਤਰ ਬਾਈਬਲ O.V. Bible (BSI)30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ, ਉਹ ਛਾਤੀ ਦੇ ਸਣੇ ਚਰਬੀ ਲਿਆਵੇ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ See the chapterਪਵਿੱਤਰ ਬਾਈਬਲ30 ਸੁਗਾਤ ਦਾ ਉਹ ਹਿੱਸਾ ਅੱਗ ਵਿੱਚ ਸਾੜਿਆ ਜਾਵੇਗਾ। ਉਸ ਨੂੰ ਸੁਗਾਤ ਦਾ ਉਹ ਹਿੱਸਾ ਆਪਣੇ ਹੱਥਾਂ ਵਿੱਚ ਫ਼ੜਕੇ ਲਿਆਉਣਾ ਚਾਹੀਦਾ ਹੈ। ਉਸ ਨੂੰ ਜਾਨਵਰ ਦਾ ਸੀਨਾ ਅਤੇ ਚਰਬੀ ਜਾਜਕ ਕੋਲ ਲਿਆਉਣੀ ਚਾਹੀਦੀ ਹੈ। ਸੀਨੇ ਨੂੰ ਯਹੋਵਾਹ ਦੇ ਸਾਹਮਣੇ ਉੱਪਰ ਉੱਠਾਇਆ ਜਾਵੇਗਾ। ਇਹ ਹਿਲਾਉਣ ਦੀ ਭੇਟ ਹੋਵੇਗੀ। See the chapter |