ਲੇਵੀਆਂ 7:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ See the chapterਪਵਿੱਤਰ ਬਾਈਬਲ4 ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਨੂੰ ਕੱਜਣ ਵਾਲੀ ਪੁਠ ਦੇ ਹੇਠਲੇ ਪਾਸੇ ਦੀ ਚਰਬੀ ਅਤੇ ਕਲੇਜੀ ਦੇ ਚਰਬੀ ਵਾਲੇ ਹਿੱਸੇ ਨੂੰ ਵੀ ਭੇਟ ਕਰਨਾ ਚਾਹੀਦਾ ਹੈ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ। See the chapter |