ਲੇਵੀਆਂ 7:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ। See the chapterਪਵਿੱਤਰ ਬਾਈਬਲ O.V. Bible (BSI)7 ਜਿਹੀ ਪਾਪ ਦੀ ਭੇਟ ਹੈ, ਤਿਹੀ ਦੋਸ਼ ਦੀ ਭੇਟ ਹੈ ਉਨ੍ਹਾਂ ਦੀ ਇੱਕੋ ਬਿਵਸਥਾ ਹੈ। ਜਿਹੜਾ ਜਾਜਕ ਉਸ ਦਾ ਪ੍ਰਾਸਚਿਤ ਕਰੇ, ਸੋ ਉਸ ਨੂੰ ਰੱਖੇ See the chapterਪਵਿੱਤਰ ਬਾਈਬਲ7 ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਦੋਹਾਂ ਭੇਟਾਂ ਦੇ ਅਸੂਲ ਇੱਕੋ ਜਿਹੇ ਹਨ। ਜਿਹੜਾ ਜਾਜਕ ਬਲੀ ਚੜ੍ਹਾਉਂਦਾ ਹੈ ਉਹੀ ਭੋਜਨ ਲਈ ਮਾਸ ਪ੍ਰਾਪਤ ਕਰੇਗਾ। See the chapter |