ਲੇਵੀਆਂ 7:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੇ ਹੋਮ ਦੀ ਭੇਟ ਚੜ੍ਹਾਵੇ, ਉਹ ਜਾਜਕ ਉਸ ਹੋਮ ਦੀ ਭੇਟ ਦੀ ਖੱਲ ਜੋ ਉਸ ਨੇ ਚੜ੍ਹਾਈ ਹੈ ਆਪ ਰੱਖੇ See the chapterਪਵਿੱਤਰ ਬਾਈਬਲ8 ਹੁਣ ਪੂਰੀ ਹੋਮ ਦੀ ਭੇਟ ਬਾਰੇ; ਜਿਹੜਾ ਜਾਜਕ ਪੂਰੀਆਂ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੈ, ਉਸ ਨੂੰ ਜਾਨਵਰ ਦੀ ਖੱਲ ਵੀ ਪ੍ਰਾਪਤ ਹੋਣੀ ਚਾਹੀਦੀ ਹੈ। See the chapter |