ਲੇਵੀਆਂ 8:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਫੇਰ ਉਹ ਦੂਜੇ ਛੱਤਰੇ ਨੂੰ ਅਰਥਾਤ ਥਾਪਣ ਦੇ ਛੱਤਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ। See the chapterਪਵਿੱਤਰ ਬਾਈਬਲ O.V. Bible (BSI)22 ਅਤੇ ਉਹ ਦੂਜੇ ਛੱਤ੍ਰੇ ਨੂੰ ਅਰਥਾਤ ਥਾਪਣ ਦੇ ਛੱਤ੍ਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਛੱਤ੍ਰੇ ਦੇ ਸਿਰ ਉੱਤੇ ਆਪਣੇ ਹੱਥ ਧਰੇ See the chapterਪਵਿੱਤਰ ਬਾਈਬਲ22 ਫ਼ੇਰ ਮੂਸਾ ਦੂਸਰੇ ਭੇਡੂ ਨੂੰ ਲਿਆਇਆ। ਇਸ ਭੇਡੂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਬਨਾਉਣ ਵਾਸਤੇ ਮਸਹ ਕਰਨ ਲਈ ਵਰਤਿਆ ਗਿਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਭੇਡੂ ਦੇ ਸਿਰ ਉੱਤੇ ਆਪਣੇ ਹੱਥ ਰੱਖੇ। See the chapter |