ਲੇਵੀਆਂ 8:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਉਸ ਨੇ ਉਸ ਦੇ ਉੱਤੇ ਕੁੜਤਾ ਪਾਇਆ ਅਤੇ ਉਸ ਨੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਉਸ ਨੂੰ ਪਹਿਰਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਾਇਆ ਏਫ਼ੋਦ ਦੇ ਸੋਹਣੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਉਸ ਦੇ ਨਾਲ ਉਸ ਨੂੰ ਕੱਸਿਆ See the chapterਪਵਿੱਤਰ ਬਾਈਬਲ7 ਫ਼ੇਰ ਮੂਸਾ ਨੇ ਉਣੀ ਹੋਈ ਕਮੀਜ਼ ਹਾਰੂਨ ਨੂੰ ਪਹਿਨਾਈ ਅਤੇ ਉਸ ਦੇ ਲੱਕ ਦੁਆਲੇ ਪੇਟੀ ਬੰਨ੍ਹੀ। ਫ਼ੇਰ ਉਸ ਨੇ ਹਾਰੂਨ ਨੂੰ ਚੋਲਾ ਪਹਿਨਾਇਆ। ਇਸਤੋਂ ਮਗਰੋਂ, ਉਸ ਨੇ ਹਾਰੂਨ ਨੂੰ ਏਫ਼ੋਦ ਪਹਿਨਾਇਆ ਅਤੇ ਇਸ ਨੂੰ ਸੁੰਦਰ ਕਮਰਬੰਦ ਦੇ ਨਾਲ ਬੰਨ੍ਹ ਦਿੱਤਾ। See the chapter |