ਲੇਵੀਆਂ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਉਸ ਨੇ ਅਮਾਮੇ ਨੂੰ ਉਸ ਦੇ ਸਿਰ ਉੱਤੇ ਰੱਖਿਆ ਨਾਲੇ ਅਮਾਮੇ ਦੇ ਉੱਤੇ ਅਰਥਾਤ ਉਸ ਦੇ ਮੱਥੇ ਦੇ ਉੱਤੇ ਉਸ ਨੇ ਸੋਨੇ ਦੀ ਪੱਤ੍ਰੀ ਅਤੇ ਪਵਿੱਤ੍ਰ ਅਮਾਮਾ ਪਾਇਆ ਜਿਹੀ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ See the chapterਪਵਿੱਤਰ ਬਾਈਬਲ9 ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ। See the chapter |