ਲੇਵੀਆਂ 9:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ, See the chapterਪਵਿੱਤਰ ਬਾਈਬਲ O.V. Bible (BSI)1 ਅਤੇ ਅੱਠਵੇਂ ਦਿਨ ਐਉਂ ਹੋਇਆ ਜੋ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ See the chapterਪਵਿੱਤਰ ਬਾਈਬਲ1 ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ। See the chapter |