ਲੇਵੀਆਂ 9:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)10 ਪਰ ਪਾਪ ਦੀ ਭੇਟ ਦੀ ਜਿਹੜੀ ਚਰਬੀ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਝਿੱਲੀ ਸੀ ਸੋ ਉਸ ਨੇ ਜਗਵੇਦੀ ਦੇ ਉੱਤੇ ਸਾੜੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ See the chapterਪਵਿੱਤਰ ਬਾਈਬਲ10 ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |