Online Bible

- Advertisements -




ਲੇਵੀਆਂ 9:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਤਾਂ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਜਿਹੜੀ ਲੋਕਾਂ ਦੇ ਲਈ ਪਾਪ ਦੀ ਭੇਟ ਸੀ ਉਸ ਬੱਕਰੇ ਨੂੰ ਲੈਕੇ ਉਸ ਨੂੰ ਕੱਟਿਆ ਅਤੇ ਪਹਿਲੋਂ ਵਾਂਙੁ ਉਸ ਨੂੰ ਪਾਪ ਦੇ ਲਈ ਚੜ੍ਹਾਇਆ

See the chapter Copy

ਪਵਿੱਤਰ ਬਾਈਬਲ

15 ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।

See the chapter Copy




ਲੇਵੀਆਂ 9:15

Follow us:

Advertisements


Advertisements