ਲੇਵੀਆਂ 9:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਤੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੇ ਹੋਮ ਕੋਲ ਸਾੜਿਆ See the chapterਪਵਿੱਤਰ ਬਾਈਬਲ17 ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ। See the chapter |