Online Bible

- Advertisements -




ਲੇਵੀਆਂ 9:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਉਨ੍ਹਾਂ ਨੇ ਛਾਤੀਆਂ ਦੇ ਉੱਤੇ ਚਰਬੀ ਧਰੀ ਅਤੇ ਉਸ ਨੇ ਜਗਵੇਦੀ ਦੇ ਉੱਤੇ ਚਰਬੀ ਨੂੰ ਸਾੜਿਆ

See the chapter Copy

ਪਵਿੱਤਰ ਬਾਈਬਲ

20 ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।

See the chapter Copy




ਲੇਵੀਆਂ 9:20

Follow us:

Advertisements


Advertisements