ਲੇਵੀਆਂ 9:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ। See the chapterਪਵਿੱਤਰ ਬਾਈਬਲ O.V. Bible (BSI)24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ ਭਸਮ ਕਰ ਸੁੱਟਿਆ, ਜਾਂ ਸਾਰੇ ਲੋਕਾਂ ਨੇ ਡਿੱਠਾ ਤਾਂ ਹਾਕਾਂ ਮਾਰ ਕੇ ਮੂੰਹ ਪਰਨੇ ਡਿੱਗੇ।। See the chapterਪਵਿੱਤਰ ਬਾਈਬਲ24 ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ। See the chapter |