Online Bible

- Advertisements -




ਲੇਵੀਆਂ 9:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਜੋ ਕੁਝ ਮੂਸਾ ਆਗਿਆ ਦਿੱਤੀ ਸੀ ਓਹ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਏ ਅਤੇ ਸਾਰੀ ਮੰਡਲੀ ਯਹੋਵਾਹ ਦੇ ਅੱਗੇ ਨੇੜੇ ਢੁੱਕ ਖਲੋਤੀ

See the chapter Copy

ਪਵਿੱਤਰ ਬਾਈਬਲ

5 ਇਸ ਲਈ ਸਾਰੇ ਲੋਕ ਮੰਡਲੀ ਵਾਲੇ ਤੰਬੂ ਕੋਲ ਆ ਗਏ। ਉਨ੍ਹਾਂ ਸਾਰਿਆਂ ਨੇ ਉਹ ਚੀਜ਼ਾਂ ਲਿਆਂਦੀਆਂ ਜਿਨ੍ਹਾਂ ਦਾ ਮੂਸਾ ਨੇ ਆਦੇਸ਼ ਦਿੱਤਾ ਸੀ। ਸਾਰੇ ਲੋਕ ਯਹੋਵਾਹ ਦੇ ਸਾਹਮਣੇ ਖੜ੍ਹੇ ਹੋ ਗਏ।

See the chapter Copy




ਲੇਵੀਆਂ 9:5

Follow us:

Advertisements


Advertisements