ਲੇਵੀਆਂ 9:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।” See the chapterਪਵਿੱਤਰ ਬਾਈਬਲ O.V. Bible (BSI)6 ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ See the chapterਪਵਿੱਤਰ ਬਾਈਬਲ6 ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।” See the chapter |