Online Bible

- Advertisements -




ਲੇਵੀਆਂ 9:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ

See the chapter Copy

ਪਵਿੱਤਰ ਬਾਈਬਲ

8 ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।

See the chapter Copy




ਲੇਵੀਆਂ 9:8

Follow us:

Advertisements


Advertisements