Online Bible

- Advertisements -




ਲੇਵੀਆਂ 9:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦਿਆਂ ਸਿੰਙਾਂ ਉੱਤੇ ਪਾਇਆ ਅਤੇ ਜਗਵੇਦੀ ਦੇ ਹੇਠ ਲਹੂ ਡੋਹਲ ਦਿੱਤਾ

See the chapter Copy

ਪਵਿੱਤਰ ਬਾਈਬਲ

9 ਫ਼ੇਰ ਹਾਰੂਨ ਦੇ ਪੁੱਤਰਾਂ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।

See the chapter Copy




ਲੇਵੀਆਂ 9:9

Follow us:

Advertisements


Advertisements