ਮਲਾਕੀ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੀ ਉਪਮਾ ਨੂੰ ਮਨ ਵਿੱਚ ਨਾ ਰੱਖੋਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਏਸ ਲਈ ਜੋ ਤੁਸਾਂ ਉਸ ਨੂੰ ਮਨ ਉੱਤੇ ਨਾ ਰੱਖਿਆ ਮੈਂ ਸਰਾਪ ਦੇ ਚੁੱਕਾਂ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ See the chapterਪਵਿੱਤਰ ਬਾਈਬਲ2 ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ। See the chapter |