ਮਲਾਕੀ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ See the chapterਪਵਿੱਤਰ ਬਾਈਬਲ7 ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।” See the chapter |