ਮਲਾਕੀ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸੱਕਦਾ ਹੈ ਅਤੇ ਕੌਣ ਖੜਾ ਰਹੇਗਾ ਜਦ ਉਹ ਪਰਗਟ ਹੋਵੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ See the chapterਪਵਿੱਤਰ ਬਾਈਬਲ2 “ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ। See the chapter |