ਮਲਾਕੀ 4:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਓਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ See the chapterਪਵਿੱਤਰ ਬਾਈਬਲ3 ਤੁਸੀਂ ਉਨ੍ਹਾਂ ਪਾਪੀਆਂ ਨੂੰ ਮਿਧੋਂਗੇ ਅਤੇ ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਹੇਠਲੀ ਸੁਆਹ ਵਾਂਗ ਹੋਣਗੇ। ਇਹ ਸਭ ਮੈਂ ਨਿਆਂ ਦੇ ਸਮੇਂ ਕਰਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ। See the chapter |