ਮੀਕਾਹ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ? See the chapterਪਵਿੱਤਰ ਬਾਈਬਲ O.V. Bible (BSI)7 ਹੇ ਯਾਕੂਬ ਦੇ ਘਰਾਣੇ, ਇਉਂ ਆਖੀਦਾ ਹੈ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਏਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ? See the chapterਪਵਿੱਤਰ ਬਾਈਬਲ7 ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ। See the chapter |