ਮੀਕਾਹ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ, See the chapterਪਵਿੱਤਰ ਬਾਈਬਲ O.V. Bible (BSI)2 ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਜੋ ਓਹਨਾਂ ਤੋਂ ਓਹਨਾਂ ਦੀ ਖੱਲ, ਅਤੇ ਓਹਨਾਂ ਦੀਆਂ ਹੱਡੀਆਂ ਤੋਂ ਓਹਨਾਂ ਦਾ ਮਾਸ ਨੋਚਦੇ ਹੋ, - See the chapterਪਵਿੱਤਰ ਬਾਈਬਲ2 ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ। See the chapter |