ਗਿਣਤੀ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ। See the chapterਪਵਿੱਤਰ ਬਾਈਬਲ O.V. Bible (BSI)3 ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲ ਵਿੱਚੋਂ ਜੁੱਧ ਲਈ ਨਿੱਕਲਦੇ ਹਨ ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕਰੋ See the chapterਪਵਿੱਤਰ ਬਾਈਬਲ3 ਤੈਨੂੰ ਅਤੇ ਹਾਰੂਨ ਨੂੰ ਇਸਰਾਏਲ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜੇ 20 ਸਾਲ ਅਤੇ ਉਸਤੋਂ ਵਡੇਰੀ ਉਮਰ ਦੇ ਹਨ। (ਉਹ ਉਹੀ ਆਦਮੀ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾਕਰਨ ਦੇ ਯੋਗ ਹਨ।) ਉਨ੍ਹਾਂ ਦੇ ਸਮੂਹਾ ਅਨੁਸਾਰ ਉਨ੍ਹਾਂ ਦੀ ਸੂਚੀ ਬਣਾਉ। See the chapter |