ਗਿਣਤੀ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਤੁਹਾਡੇ ਨਾਲ ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪਿਤ੍ਰਾਂ ਦੇ ਘਰਾਣੇ ਵਿੱਚ ਮੁਖਿਆ ਹੈ See the chapterਪਵਿੱਤਰ ਬਾਈਬਲ4 ਹਰੇਕ ਪਰਿਵਾਰ-ਸਮੂਹ ਦਾ ਇੱਕ ਆਦਮੀ ਤੁਹਾਡੀ ਸਹਾਇਤਾ ਕਰੇਗਾ। ਇਹ ਆਦਮੀ ਆਪਣੇ ਪਰਿਵਾਰ-ਸਮੂਹ ਦਾ ਆਗੂ ਹੋਵੇਗਾ। See the chapter |