Online Bible

- Advertisements -




ਗਿਣਤੀ 10:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ

See the chapter Copy

ਪਵਿੱਤਰ ਬਾਈਬਲ

2 “ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ।

See the chapter Copy




ਗਿਣਤੀ 10:2

Follow us:

Advertisements


Advertisements